Skip to content
الأحقَاف /

ਆਇਤ 17

46 : 17

ਆਇਤ 17 of الأحقَاف (46 : 17). This page carries the verse in the Uthmani script with a translation of its meaning, at a stable URL that can be cited on its own.

الأحقَاف ਆਇਤਾਂ 35
ਸੂਰਤ · الأحقَاف
ਪੰਜਾਬੀ · Arif
46 : 17

وَٱلَّذِي قَالَ لِوَٰلِدَيۡهِ أُفّٖ لَّكُمَآ أَتَعِدَانِنِيٓ أَنۡ أُخۡرَجَ وَقَدۡ خَلَتِ ٱلۡقُرُونُ مِن قَبۡلِي وَهُمَا يَسۡتَغِيثَانِ ٱللَّهَ وَيۡلَكَ ءَامِنۡ إِنَّ وَعۡدَ ٱللَّهِ حَقّٞ فَيَقُولُ مَا هَٰذَآ إِلَّآ أَسَٰطِيرُ ٱلۡأَوَّلِينَ

ਅਤੇ ਜਿਸ ਕਿਸੇ ਨੇ ਆਪਣੇ ਮਾਪਿਆਂ ਨੂੰ ਆਖਿਆ, ਅਫਸੂਸ ਹੈ! ਤੁਹਾਡੇ ਦੋਵਾਂ (ਦੀ ਸੋਚ) ’ਤੇ, ਕੀ ਤੁਸੀਂ ਦੋਵੇਂ ਮੈਨੂੰ ਇਹ ਵਚਨ ਦਿੰਦੇ ਹੋ ਕਿ ਮੈਨੂੰ (ਕਬਰ) ਵਿੱਚੋਂ (ਜਿਊਂਦਾ) ਕੱਢਿਆ ਜਾਵੇਗਾ, ਜਦ ਕਿ ਮੈਥੋਂ ਪਹਿਲਾਂ ਬਹੁਤ ਸਾਰੀਆਂ ਉੱਮਤਾਂ ਬੀਤ ਚੁੱਕੀਆਂ ਹਨ? ਜਦ ਕਿ ਉਹ ਦੋਵੇਂ (ਮਾਂ ਤੇ ਪਿਓ ਪੁਤੱਰ ਲਈ) ਅੱਲਾਹ ਤੋਂ ਅਰਦਾਸ ਕਰਦੇ ਹਨ, (ਤੇ ਆਖਦੇ ਹਨ ਕਿ) ਪੁਤੱਰ ਈਮਾਨ ਲੈ ਆ, ਨਹੀਂ ਤਾਂ ਤੂੰ ਬਰਬਰਾਦ ਹੋ ਜਾਵੇਂਗਾ। ਬੇਸ਼ੱਕ ਅੱਲਾਹ ਦਾ ਵਾਅਦਾ (ਕਿਆਮਤ ਆਉਣ ਦਾ) ਸੱਚਾ ਹੈ। ਪਰ ਉਹ (ਪੁੱਤਰ) ਆਖਦਾ ਹੈ ਕਿ ਇਹ ਸਭ ਬੀਤੇ ਸਮੇਂ ਦੀਆਂ ਕਹਾਣੀਆਂ ਹਨ।