46 : 18
أُوْلَٰٓئِكَ ٱلَّذِينَ حَقَّ عَلَيۡهِمُ ٱلۡقَوۡلُ فِيٓ أُمَمٖ قَدۡ خَلَتۡ مِن قَبۡلِهِم مِّنَ ٱلۡجِنِّ وَٱلۡإِنسِۖ إِنَّهُمۡ كَانُواْ خَٰسِرِينَ
ਇਹ ਉਹ ਲੋਕ ਹਨ ਜਿਨ੍ਹਾਂ ਉੱਤੇ ਅੱਲਾਹ ਵੱਲੋਂ ਅਜ਼ਾਬ ਆਉਣ ਦੀ ਗੱਲ ਠੀਕ ਬੈਠ ਚੁੱਕੀ ਹੈ (ਅਤੇ ਉਹਨਾਂ ਉੱਤੇ ਵੀ ਜਿਹੜੇ) ਜਿੰਨਾਂ ਤੇ ਮਨੁੱਖਾਂ ਦੇ ਟੋਲੇ ਇਹਨਾਂ ਤੋਂ ਪਹਿਲਾਂ ਬੀਤ ਚੁੱਕੇ ਹਨ। ਬੇਸ਼ਕ ਉਹ ਘਾਟੇ ਪਾਉਣ ਵਾਲੇ ਲੋਕ ਸਨ।