46 : 19
وَلِكُلّٖ دَرَجَٰتٞ مِّمَّا عَمِلُواْۖ وَلِيُوَفِّيَهُمۡ أَعۡمَٰلَهُمۡ وَهُمۡ لَا يُظۡلَمُونَ
ਹਰੇਕ ਲਈ ਉਸ ਦੇ ਕਰਮਾਂ ਅਨੁਸਾਰ ਦਰਜੇ ਹਨ, ਤਾਂ ਜੋ ਅੱਲਾਹ ਉਹਨਾਂ ਦੇ ਕਰਮਾਂ ਦਾ ਪੂਰਾ-ਪੂਰਾ ਬਦਲਾ ਦੇਵੇ। ਉਹਨਾਂ ਨਾਲ ਕਿਸੇ ਤਰ੍ਹਾਂ ਦੀ ਵਧੀਕੀ ਨਹੀਂ ਕੀਤੀ ਜਾਵੇਗੀ।