Skip to content
الأحقَاف /

ਆਇਤ 20

46 : 20
الأحقَاف ਆਇਤਾਂ 35
ਸੂਰਤ · الأحقَاف
ਪੰਜਾਬੀ · Arif
46 : 20

وَيَوۡمَ يُعۡرَضُ ٱلَّذِينَ كَفَرُواْ عَلَى ٱلنَّارِ أَذۡهَبۡتُمۡ طَيِّبَٰتِكُمۡ فِي حَيَاتِكُمُ ٱلدُّنۡيَا وَٱسۡتَمۡتَعۡتُم بِهَا فَٱلۡيَوۡمَ تُجۡزَوۡنَ عَذَابَ ٱلۡهُونِ بِمَا كُنتُمۡ تَسۡتَكۡبِرُونَ فِي ٱلۡأَرۡضِ بِغَيۡرِ ٱلۡحَقِّ وَبِمَا كُنتُمۡ تَفۡسُقُونَ

ਜਿਸ ਦਿਨ ਕਾਫ਼ਿਰਾਂ ਨੂੰ ਅੱਗ ਦੇ ਸਾਮ੍ਹਣੇ ਪੇਸ਼ ਕੀਤਾ ਜਾਵੇਗਾ ਤਾਂ ਉਹਨਾਂ ਨੂੰ ਆਖਿਆ ਜਾਵੇਗਾ ਕਿ ਤੁਸੀਂ ਤਾਂ ਸੰਸਾਰਿਕ ਜੀਵਨ ਵਿਚ ਹੀ ਆਪਣੇ ਹਿੱਸੇ ਦੀਆਂ ਨਿਅਮਤਾਂ ਦਾ ਪੂਰਾ-ਪੂਰਾ ਸੁਆਦ ਲੈ ਲਿਆ ਅਤੇ ਤੁਸੀਂ ਉਹਨਾਂ ਤੋਂ ਪੂਰਾ ਲਾਭ ਵੀ ਉਠਾਇਆ, ਸੋ ਅੱਜ (ਕਿਆਮਤ ਦਿਹਾੜੇ) ਤੁਹਾਨੂੰ ਹੀਣਤਾ ਭਰਿਆ ਅਜ਼ਾਬ ਦਿੱਤਾ ਜਾਵੇਗਾ। ਇਸ ਲਈ ਕਿ ਤੁਸੀਂ ਧਰਤੀ ਉੱਤੇ ਅਣ-ਹੱਕਾ ਹੰਕਾਰ ਕਰਦੇ ਰਹੇ ਅਤੇ ਇਸ ਲਈ ਵੀ ਕਿ ਤੁਸੀਂ ਨਾ-ਫ਼ਰਮਾਨੀਆਂ ਕਰਦੇ ਰਹੇ।