Skip to content
الأحقَاف /

ਆਇਤ 24

46 : 24
الأحقَاف ਆਇਤਾਂ 35
ਸੂਰਤ · الأحقَاف
ਪੰਜਾਬੀ · Arif
46 : 24

فَلَمَّا رَأَوۡهُ عَارِضٗا مُّسۡتَقۡبِلَ أَوۡدِيَتِهِمۡ قَالُواْ هَٰذَا عَارِضٞ مُّمۡطِرُنَاۚ بَلۡ هُوَ مَا ٱسۡتَعۡجَلۡتُم بِهِۦۖ رِيحٞ فِيهَا عَذَابٌ أَلِيمٞ

ਫੇਰ ਜਦੋਂ ਉਹਨਾਂ (ਹੂਦ ਦੀ ਕੌਮ) ਨੇ ਉਸ (ਅਜ਼ਾਬ) ਨੂੰ ਵੇਖਿਆ ਕਿ ਉਹਨਾਂ ਦੀਆਂ ਘਾਟੀਆਂ ਵੱਲ ਇਕ ਬਦੱਲ ਤੁਰਿਆ ਆ ਰਿਹਾ ਹੈ ਤਾਂ ਉਹ ਆਖਣ ਲੱਗੇ ਕਿ ਇਹ ਬੱਦਲ ਤਾਂ ਸਾਡੇ ‘ਤੇ ਮੀਂਹ ਵਰ੍ਹਾਉਣ ਵਾਲਾ ਹੈ। ਤਾਂ ਹੂਦ ਨੇ ਆਖਿਆ ਕਿ ਨਹੀਂ ਇਹ ਤਾਂ ਅਜ਼ਾਬ ਹੈ, ਜਿਸ ਲਈ ਤੁਸੀਂ ਕਾਹਲੀ ਕਰਦੇ ਸੀ। ਇਹ ਹਨੇਰੀ ਹੈ ਜਿਸ ਵਿਚ ਦੁਖਦਾਈ ਅਜ਼ਾਬ (ਲੁਕਿਆ ਹੋਇਆ) ਹੈ।