46 : 25
تُدَمِّرُ كُلَّ شَيۡءِۭ بِأَمۡرِ رَبِّهَا فَأَصۡبَحُواْ لَا يُرَىٰٓ إِلَّا مَسَٰكِنُهُمۡۚ كَذَٰلِكَ نَجۡزِي ٱلۡقَوۡمَ ٱلۡمُجۡرِمِينَ
ਉਹ (ਹਨੇਰੀ) ਆਪਣੇ ਰੱਬ ਦੇ ਹੁਕਮ ਨਾਲ ਹਰੇਕ ਚੀਜ਼ ਨੂੰ ਬਰਬਾਦ ਕਰ ਦੇਵੇਗੀ, ਫੇਰ ਉਹ ਇੰਜ ਹੋ ਗਏ ਕਿ ਉਹਨਾਂ ਦੇ ਘਰਾਂ ਤੋਂ ਛੁੱਟ ਉੱਥੇ ਕੁੱਝ ਵੀ ਨਹੀਂ ਸੀ ਦਿਸਦਾ। ਅਸਾਂ ਅਪਰਾਧੀਆਂ ਨੂੰ ਇਸੇ ਤਰ੍ਹਾਂ ਸਜ਼ਾ ਦਿਆ ਕਰਦੇ ਹਾਂ।