46 : 28
فَلَوۡلَا نَصَرَهُمُ ٱلَّذِينَ ٱتَّخَذُواْ مِن دُونِ ٱللَّهِ قُرۡبَانًا ءَالِهَةَۢۖ بَلۡ ضَلُّواْ عَنۡهُمۡۚ وَذَٰلِكَ إِفۡكُهُمۡ وَمَا كَانُواْ يَفۡتَرُونَ
ਫੇਰ ਉਹਨਾਂ ਲੋਕਾਂ ਨੇ ਉਹਨਾਂ ਦੀ ਸਹਾਇਤਾ ਕਿਉਂ ਨਹੀਂ ਕੀਤੀ ਜਿਨ੍ਹਾਂ ਨੂੰ ਉਹਨਾਂ ਨੇ ਅੱਲਾਹ ਦੀ ਨੇੜਤਾ ਪ੍ਰਾਪਤ ਕਰਨ ਲਈ ਅੱਲਾਹ ਨੂੰ ਛੱਡ ਕੇ ਇਸ਼ਟ ਬਣਾ ਰੱਖਿਆ ਸੀ। ਸਗੋਂ ਉਹ ਇਸ਼ਟ ਤਾਂ ਉਹਨਾਂ ਕੋਲੋਂ ਗੁਆਚ ਗਏ ਇਹ ਸਭ ਉਹਨਾਂ ਦਾ ਝੂਠ ਤੇ ਉਹਨਾਂ ਦੀਆਂ ਘੜ੍ਹੀਆਂ ਹੋਈਆਂ ਗੱਲਾਂ ਸਨ।