Skip to content
الأحقَاف /

ਆਇਤ 29

46 : 29
الأحقَاف ਆਇਤਾਂ 35
ਸੂਰਤ · الأحقَاف
ਪੰਜਾਬੀ · Arif
46 : 29

وَإِذۡ صَرَفۡنَآ إِلَيۡكَ نَفَرٗا مِّنَ ٱلۡجِنِّ يَسۡتَمِعُونَ ٱلۡقُرۡءَانَ فَلَمَّا حَضَرُوهُ قَالُوٓاْ أَنصِتُواْۖ فَلَمَّا قُضِيَ وَلَّوۡاْ إِلَىٰ قَوۡمِهِم مُّنذِرِينَ

(ਹੇ ਨਬੀ! ਰਤਾ ਯਾਦ ਕਰੋ) ਜਦੋਂ ਅਸੀਂ ਜਿੰਨਾਂ ਦੀ ਇਕ ਟੋਲੀ ਨੂੰ ਤੁਹਾਡੇ ਵੱਲ ਧਿਆਨ ਦੁਆਇਆ ਸੀ ਜਦੋਂ ਕਿ ਉਹ .ਕੁਰਆਨ ਸੁਣਦੇ ਸੀ। ਜਦੋਂ ਉਹ ਜਿੰਨ ਉਸ .ਕੁਰਆਨ ਨੂੰ ਸੁਣਨ ਲਈ ਹਾਜ਼ਰ ਹੋਏ ਤਾਂ (ਇਕ ਦੂਜੇ ਨੂੰ) ਆਖਿਆ “ਚੁੱਪ ਹੋ ਜਾਓ”। ਜਦੋਂ ਉਹ ਪੜ੍ਹਿਆ ਜਾ ਚੁੱਕਿਆ ਫੇਰ ਉਹ ਆਪਣੀ ਕੌਮ ਵੱਲ (ਰੱਬ ਤੋਂ) ਡਰਾਉਣ ਵਾਲੇ ਬਣ ਕੇ ਆਏ।