46 : 31
يَٰقَوۡمَنَآ أَجِيبُواْ دَاعِيَ ٱللَّهِ وَءَامِنُواْ بِهِۦ يَغۡفِرۡ لَكُم مِّن ذُنُوبِكُمۡ وَيُجِرۡكُم مِّنۡ عَذَابٍ أَلِيمٖ
ਹੇ ਸਾਡੀ ਕੌਮ ਵਾਲਿਓ! ਅੱਲਾਹ ਵੱਲ ਸੱਦਾ ਦੇਣ ਵਾਲੇ ਦੀ ਗੱਲ ਕਬੂਲ ਕਰ ਲਓ ਅਤੇ ਉਸ ਉੱਤੇ ਈਮਾਨ ਲੈ ਆਓ। ਉਹ ਤੁਹਾਡੇ ਗੁਨਾਹ ਬਖ਼ਸ਼ ਦੇਵੇਗਾ ਅਤੇ ਤੁਹਾਨੂੰ ਦੁਖਦਾਈ ਅਜ਼ਾਬ ਤੋਂ ਬਚਾ ਲਵੇਗਾ।
Explanation & meanings · 1
- ਵੇਖੋ ਸੂਰਤ ਆਲੇ-ਇਮਰਾਨ, ਹਾਸ਼ੀਆ ਆਇਤ 85/3