46 : 32
وَمَن لَّا يُجِبۡ دَاعِيَ ٱللَّهِ فَلَيۡسَ بِمُعۡجِزٖ فِي ٱلۡأَرۡضِ وَلَيۡسَ لَهُۥ مِن دُونِهِۦٓ أَوۡلِيَآءُۚ أُوْلَٰٓئِكَ فِي ضَلَٰلٖ مُّبِينٍ
ਅਤੇ ਜਿਹੜਾ ਕੋਈ ਅੱਲਾਹ ਦੇ ਦਾਅਈ (ਰੱਬ ਵੱਲ ਸੱਦਣ ਵਾਲੇ) ਦੀ ਗੱਲ ਨਹੀਂ ਮੰਨੇਗਾ ਤਾਂ ਉਹ ਧਰਤੀ ਉੱਤੇ ਅੱਲਾਹ ਨੂੰ ਬੇਵਸ ਨਹੀਂ ਕਰ ਸਕੇਗਾ। ਅੱਲਾਹ ਤੋਂ ਛੁੱਟ ਉਸ ਦਾ ਕੋਈ ਸਹਾਈ ਵੀ ਨਹੀਂ ਹੋਵੇਗਾ। ਇਹੋ ਲੋਕ ਸਪਸ਼ਟ ਕੁਰਾਹੇ ਪਏ ਹੋਏ ਹਨ।