Skip to content
الأحقَاف /

ਆਇਤ 33

46 : 33
الأحقَاف ਆਇਤਾਂ 35
ਸੂਰਤ · الأحقَاف
ਪੰਜਾਬੀ · Arif
46 : 33

أَوَلَمۡ يَرَوۡاْ أَنَّ ٱللَّهَ ٱلَّذِي خَلَقَ ٱلسَّمَٰوَٰتِ وَٱلۡأَرۡضَ وَلَمۡ يَعۡيَ بِخَلۡقِهِنَّ بِقَٰدِرٍ عَلَىٰٓ أَن يُحۡـِۧيَ ٱلۡمَوۡتَىٰۚ بَلَىٰٓۚ إِنَّهُۥ عَلَىٰ كُلِّ شَيۡءٖ قَدِيرٞ

ਕੀ ਉਹਨਾਂ ਨੇ ਵੇਖਿਆ ਨਹੀਂ ਕਿ ਬੇਸ਼ੱਕ ਉਹ ਅੱਲਾਹ ਹੈ, ਜਿਸ ਨੇ ਅਕਾਸ਼ਾਂ ਅਤੇ ਧਰਤੀ ਨੂੰ ਸਾਜਿਆ ਅਤੇ ਉਹ ਇਹਨਾਂ ਦੀ ਰਚਨਾ ਰਚਾਉਣ ਵਿਚ ਥੱਕਿਆ ਨਹੀਂ। ਕੀ ਉਹ ਮੁਰਦਿਆਂ ਨੂੰ ਜਿਊਂਦਾ ਕਰਨ ਦੀ ਸਮਰਥਾ ਨਹੀਂ ਰਖਦਾ? ਕਿਉਂ ਨਹੀਂ! ਨਿਰਸੰਦੇਹ, ਉਹ ਤਾਂ ਹਰੇਕ ਚੀਜ਼ ਦੀ ਸਮਰਥਾ ਰਖਦਾ ਹੈ।