Skip to content
الأحقَاف /

ਆਇਤ 34

46 : 34
الأحقَاف ਆਇਤਾਂ 35
ਸੂਰਤ · الأحقَاف
ਪੰਜਾਬੀ · Arif
46 : 34

وَيَوۡمَ يُعۡرَضُ ٱلَّذِينَ كَفَرُواْ عَلَى ٱلنَّارِ أَلَيۡسَ هَٰذَا بِٱلۡحَقِّۖ قَالُواْ بَلَىٰ وَرَبِّنَاۚ قَالَ فَذُوقُواْ ٱلۡعَذَابَ بِمَا كُنتُمۡ تَكۡفُرُونَ

ਜਦੋਂ ਕਾਫ਼ਿਰਾਂ ਨੂੰ (ਨਰਕ ਦੀ) ਅੱਗ ਦੇ ਸਾਹਮਣੇ ਲਿਆਂਦਾ ਜਾਵੇਗਾ, (ਫੇਰ ਉਹਨਾਂ ਨੂੰ ਪੁੱਛਿਆ ਜਾਵੇਗਾ), ਕੀ ਇਹ (ਨਰਕ) ਸੱਚ ਨਹੀਂ ਹੈ ? ਤਾਂ ਉਹ ਆਖਣਗੇ ਕਿ ਕਿਉਂ ਨਹੀਂ! ਸਾਡੇ ਰੱਬ ਦੀ ਸੁੰਹ! (ਇਹ ਸੱਚ ਹੈ)। ਅੱਲਾਹ ਆਖੇਗਾ, ਹੁਣ ਤੁਸੀਂ ਆਪਣੇ ਇਨਕਾਰੀ ਹੋਣ ਕਾਰਨ ਅਜ਼ਾਬ ਦਾ ਸੁਆਦ ਚਖੋ।