46 : 6
وَإِذَا حُشِرَ ٱلنَّاسُ كَانُواْ لَهُمۡ أَعۡدَآءٗ وَكَانُواْ بِعِبَادَتِهِمۡ كَٰفِرِينَ
ਜਦੋਂ ਲੋਕੀ ਇਕੱਠੇ ਕੀਤੇ ਜਾਣਗੇ ਤਾਂ ਉਹ (ਘੜ੍ਹੇ ਹੋਏ ਇਸ਼ਟ) ਉਹਨਾਂ ਦੇ ਵੈਰੀ ਹੋਣਗੇ। ਉਹ (ਇਸ਼ਟ) ਉਹਨਾਂ ਦੀ ਪੂਜਾ ਪਾਠ ਦੇ ਇਨਕਾਰੀ ਹੋਣਗੇ।