46 : 7
وَإِذَا تُتۡلَىٰ عَلَيۡهِمۡ ءَايَٰتُنَا بَيِّنَٰتٖ قَالَ ٱلَّذِينَ كَفَرُواْ لِلۡحَقِّ لَمَّا جَآءَهُمۡ هَٰذَا سِحۡرٞ مُّبِينٌ
ਜਦੋਂ ਉਹਨਾਂ (ਇਨਕਾਰੀਆਂ) ਨੂੰ ਸਾਡੀਆਂ ਸਪਸ਼ਟ ਆਇਤਾਂ ਸੁਣਾਈਆਂ ਜਾਂਦੀਆਂ ਹਨ ਤਾਂ ਕਾਫ਼ਿਰ ਲੋਕ ਇਸ ਹੱਕ (.ਕੁਰਆਨ) ਦੇ ਸੰਬੰਧ ਵਿਚ ਆਖਦੇ ਹਨ ਕਿ ਇਹ ਤਾਂ ਖੁੱਲ੍ਹਾ ਜਾਦੂ ਹੈ, ਜਦ ਕਿ ਇਹ ਉਹਨਾਂ ਕੋਲ ਆ ਚੁੱਕਿਆ ਹੈ।