Skip to content
الأحقَاف /

ਆਇਤ 8

46 : 8
الأحقَاف ਆਇਤਾਂ 35
ਸੂਰਤ · الأحقَاف
ਪੰਜਾਬੀ · Arif
46 : 8

أَمۡ يَقُولُونَ ٱفۡتَرَىٰهُۖ قُلۡ إِنِ ٱفۡتَرَيۡتُهُۥ فَلَا تَمۡلِكُونَ لِي مِنَ ٱللَّهِ شَيۡـًٔاۖ هُوَ أَعۡلَمُ بِمَا تُفِيضُونَ فِيهِۚ كَفَىٰ بِهِۦ شَهِيدَۢا بَيۡنِي وَبَيۡنَكُمۡۖ وَهُوَ ٱلۡغَفُورُ ٱلرَّحِيمُ

ਸਗੋਂ ਉਹ ਤਾਂ ਇਹ ਵੀ ਆਖਦੇ ਹਨ ਕਿ ਉਸ (ਮੁਹੰਮਦ ਸ:) ਨੇ ਇਸ (.ਕੁਰਆਨ) ਨੂੰ ਆਪੇ ਘੜ੍ਹ ਲਿਆ ਹੈ। (ਹੇ ਨਬੀ!) ਤੁਸੀਂ ਆਖ ਦਿਓ! ਜੇ ਮੈਂਨੇ ਇਹ ਆਪੇ ਘੜ੍ਹਿਆ ਹੈ ਤਾਂ ਮੈਨੂੰ ਅੱਲਾਹ ਦੇ ਅਜ਼ਾਬ ਤੋਂ ਬਚਾਉਣਾ ਤੁਹਾਡੇ ਵੱਸ ਵਿਚ ਨਹੀਂ। ਉਹ ਉਹਨਾਂ ਗੱਲਾਂ ਨੂੰ ਚੰਗੀ ਤਰ੍ਹਾਂ ਜਾਣਦਾ ਹੈ ਜੋ ਤੁਸੀਂ ਇਸ (.ਕੁਰਆਨ) ਦੇ ਸੰਬੰਧ ਵਿਚ ਬਣਾਉਂਦੇ ਹੋ। ਮੇਰੇ ਤੇ ਤੁਹਾਡੇ ਵਿਚਕਾਰ ਉਸੇ ਦੀ ਗਵਾਹੀ ਕਾਫ਼ੀ ਹੈ। ਉਹ ਅਤਿ ਬਖ਼ਸ਼ਣਹਾਰ ਤੇ ਅਤਿ ਰਹਿਮ ਵਾਲਾ ਹੈ।