47 : 1
ٱلَّذِينَ كَفَرُواْ وَصَدُّواْ عَن سَبِيلِ ٱللَّهِ أَضَلَّ أَعۡمَٰلَهُمۡ
ਜਿਨ੍ਹਾਂ ਲੋਕਾਂ ਨੇ (ਰੱਬੀ ਆਦੇਸ਼ਾਂ ਤੋਂ) ਇਨਕਾਰ ਕੀਤਾ ਅਤੇ (ਦੂਜਿਆਂ ਨੂੰ ਵੀ) ਅੱਲਾਹ ਦੀ ਰਾਹ ਚੱਲਣ ਤੋਂ ਰੋਕਿਆ, ਅੱਲਾਹ ਨੇ ਉਹਨਾਂ ਦੇ ਕਰਮਾਂ ਨੂੰ ਅਕਾਰਥ ਕਰ ਛੱਡਿਆ ਹੈ।
Explanation & meanings · 1
- ਵੇਖੋ ਸੂਰਤ ਆਲੇ-ਇਮਰਾਨ, ਹਾਸ਼ੀਆ ਆਇਤ 85/3