Skip to content
مُحمد /

ਆਇਤ 10

47 : 10

ਆਇਤ 10 of مُحمد (47 : 10). This page carries the verse in the Uthmani script with a translation of its meaning, at a stable URL that can be cited on its own.

مُحمد ਆਇਤਾਂ 38
ਸੂਰਤ · مُحمد
ਪੰਜਾਬੀ · Arif
47 : 10

۞ أَفَلَمۡ يَسِيرُواْ فِي ٱلۡأَرۡضِ فَيَنظُرُواْ كَيۡفَ كَانَ عَٰقِبَةُ ٱلَّذِينَ مِن قَبۡلِهِمۡۖ دَمَّرَ ٱللَّهُ عَلَيۡهِمۡۖ وَلِلۡكَٰفِرِينَ أَمۡثَٰلُهَا

ਫੇਰ ਕੀ ਉਹ ਧਰਤੀ ਉੱਤੇ ਤੁਰੇ-ਫਿਰੇ ਨਹੀਂ ਕਿ ਉਹ ਉਹਨਾਂ ਲੋਕਾਂ ਦਾ ਅੰਤ ਵੇਖ ਲੈਂਦੇ ਜਿਹੜੇ ਉਹਨਾਂ ਤੋਂ ਪਹਿਲਾਂ (ਇਨਕਾਰੀ) ਸਨ?ਅੱਲਾਹ ਨੇ ਉਹਨਾਂ ਨੂੰ ਬਰਬਾਦ ਕਰ ਸੁੱਟਿਆ। ਇਨਕਾਰੀਆਂ ਲਈ ਅਜਿਹੀਆਂ ਹੀ ਸਜ਼ਾਵਾਂ ਨਿਯਤ ਕਰਦੇ ਹਾਂ।