Skip to content
مُحمد /

ਆਇਤ 13

47 : 13

ਆਇਤ 13 of مُحمد (47 : 13). This page carries the verse in the Uthmani script with a translation of its meaning, at a stable URL that can be cited on its own.

مُحمد ਆਇਤਾਂ 38
ਸੂਰਤ · مُحمد
ਪੰਜਾਬੀ · Arif
47 : 13

وَكَأَيِّن مِّن قَرۡيَةٍ هِيَ أَشَدُّ قُوَّةٗ مِّن قَرۡيَتِكَ ٱلَّتِيٓ أَخۡرَجَتۡكَ أَهۡلَكۡنَٰهُمۡ فَلَا نَاصِرَ لَهُمۡ

(ਹੇ ਨਬੀ!) ਕਿੰਨੀਆਂ ਹੀ ਉਹ ਬਸਤੀਆਂ ਤੁਹਾਡੀ ਇਸ ਬਸਤੀ (ਮੱਕਾ) ਨਾਲੋਂ ਜਿਸ (ਦੇ ਵਸਨੀਕਾਂ) ਨੇ ਤੁਹਾਨੂੰ ਬਾਹਰ ਕੱਢ ਦਿੱਤਾ, ਕਿਤੇ ਵੱਧ ਜ਼ੋਰਾਵਰ ਸਨ। ਅਸੀਂ ਉਹਨਾਂ ਨੂੰ ਬਰਬਾਦ ਕਰ ਸੁੱਟਿਆ, ਫੇਰ ਉਹਨਾਂ ਦੀ ਸਹਾਇਤਾ ਕਰਨ ਵਾਲਾ ਕੋਈ ਵੀ ਨਹੀਂ ਸੀ।