Skip to content
مُحمد /

ਆਇਤ 17

47 : 17

ਆਇਤ 17 of مُحمد (47 : 17). This page carries the verse in the Uthmani script with a translation of its meaning, at a stable URL that can be cited on its own.

مُحمد ਆਇਤਾਂ 38
ਸੂਰਤ · مُحمد
ਪੰਜਾਬੀ · Arif
47 : 17

وَٱلَّذِينَ ٱهۡتَدَوۡاْ زَادَهُمۡ هُدٗى وَءَاتَىٰهُمۡ تَقۡوَىٰهُمۡ

ਜਿਹੜੇ ਲੋਕ ਸਿੱਧੇ ਰਾਹ ਪਏ ਹਨ ਅੱਲਾਹ ਉਹਨਾਂ ਨੂੰ ਵਧੇਰੇ ਹਿਦਾਇਤ ਦਿੰਦਾ ਹੈ ਅਤੇ ਉਹਨਾਂ ਨੂੰ ਉਹਨਾਂ ਦੇ ਹਿੱਸੇ ਦਾ ਡਰ-ਭੌ ਦਿੰਦਾ ਹੈ।