47 : 18
فَهَلۡ يَنظُرُونَ إِلَّا ٱلسَّاعَةَ أَن تَأۡتِيَهُم بَغۡتَةٗۖ فَقَدۡ جَآءَ أَشۡرَاطُهَاۚ فَأَنَّىٰ لَهُمۡ إِذَا جَآءَتۡهُمۡ ذِكۡرَىٰهُمۡ
ਇਹ ਲੋਕ ਤਾਂ ਹੁਣ ਕਿਆਮਤ ਦੀ ਉਡੀਕ ਕਰ ਰਹੇ ਹਨ ਕਿ ਉਹ ਅਚਣਚੇਤ ਉਹਨਾਂ ’ਤੇ ਆ ਜਾਵੇ। ਬੇਸ਼ੱਕ ਉਸ ਦੀਆਂ ਨਿਸ਼ਾਨੀਆਂ ਤਾਂ ਆ ਚੁੱਕੀਆਂ ਹਨ। ਸੋ ਜਦੋਂ ਉਹਨਾਂ ਕੋਲ ਕਿਆਮਤ ਆ ਪੁੱਜੇਗੀ ਤਾਂ ਉਹਨਾਂ ਲਈ ਨਸੀਹਤ ਕਬੂਲ ਕਰਨ ਦਾ ਕਿਹੜਾ ਮੌਕਾ ਬਾਕੀ ਰਹਿ ਜਾਵੇਗਾ?
Explanation & meanings · 1
- ਭਾਵ ਉਸ ਸਮੇਂ ਤੌਬਾ ਨਹੀਂ ਕਰ ਸਕਣਗੇ ਨਾ ਹੀ ਤੌਬਾ ਲਾਭਦਾਇਕ ਹੋਵੇਗੀ। ਵੇਖੋ ਸੂਰਤ ਅਲ-ਅਨਾਮ, ਹਾਸ਼ੀਆ ਆਇਤ 158/6