47 : 19
فَٱعۡلَمۡ أَنَّهُۥ لَآ إِلَٰهَ إِلَّا ٱللَّهُ وَٱسۡتَغۡفِرۡ لِذَنۢبِكَ وَلِلۡمُؤۡمِنِينَ وَٱلۡمُؤۡمِنَٰتِۗ وَٱللَّهُ يَعۡلَمُ مُتَقَلَّبَكُمۡ وَمَثۡوَىٰكُمۡ
ਸੋ (ਹੇ ਨਬੀ!) ਚੰਗੀ ਤਰ੍ਹਾਂ ਜਾਣ ਲਓ ਕਿ ਅੱਲਾਹ ਤੋਂ ਛੁੱਟ ਕੋਈ ਸੱਚਾ ਇਸ਼ਟ ਨਹੀਂ ਹੈ ਤੁਸੀਂ ਆਪਣੇ ਲਈ ਵੀ ਅਤੇ ਮੋਮਿਨ ਮਰਦਾਂ ਅਤੇ ਮੋਮਿਨ ਔਰਤਾਂ ਦੇ ਗੁਨਾਹਾਂ ਲਈ ਵੀ (ਰੱਬ ਤੋਂ) ਮੁਆਫ਼ੀ ਮੰਗੋ। ਅੱਲਾਹ ਤੁਹਾਡੇ ਤੁਰਨ-ਫਿਰਨ (ਸਰਗਰਮੀਆਂ) ਤੋਂ ਅਤੇ ਤੁਹਾਡੇ ਟਿਕਾਣੇ ਤੋਂ ਵੀ ਜਾਣੂ ਹੈ।