Skip to content
مُحمد /

ਆਇਤ 2

47 : 2
مُحمد ਆਇਤਾਂ 38
ਸੂਰਤ · مُحمد
ਪੰਜਾਬੀ · Arif
47 : 2

وَٱلَّذِينَ ءَامَنُواْ وَعَمِلُواْ ٱلصَّٰلِحَٰتِ وَءَامَنُواْ بِمَا نُزِّلَ عَلَىٰ مُحَمَّدٖ وَهُوَ ٱلۡحَقُّ مِن رَّبِّهِمۡ كَفَّرَ عَنۡهُمۡ سَيِّـَٔاتِهِمۡ وَأَصۡلَحَ بَالَهُمۡ

ਜਿਹੜੇ ਲੋਕ ਈਮਾਨ ਲਿਆਏ ਤੇ ਭਲੇ ਕੰਮ ਕੀਤੇ ਅਤੇ ਉਹ ਉਸ (.ਕੁਰਆਨ) ਉੱਤੇ ਈਮਾਨ ਲਿਆਏ ਜੋ ਹਜ਼ਰਤ ਮੁਹੰਮਦ (ਸ:) ’ਤੇ ਉਤਾਰਿਆ ਗਿਆ ਅਤੇ ਉਹ ਉਹਨਾਂ ਦੇ ਰੱਬ ਵੱਲੋਂ ਹੱਕ-ਸੱਚ ’ਤੇ ਆਧਾਰਿਤ ਹੈ, ਅੱਲਾਹ ਨੇ ਉਹਨਾਂ ਦੀਆਂ ਬੁਰਾਈਆਂ ਉਹਨਾਂ ਤੋਂ ਦੂਰ ਕਰ ਦਿੱਤੀਆਂ ਅਤੇ ਉਹਨਾਂ ਦਾ ਹਾਲ ਸੁਆਰ ਦਿੱਤਾ।