Skip to content
مُحمد /

ਆਇਤ 21

47 : 21

ਆਇਤ 21 of مُحمد (47 : 21). This page carries the verse in the Uthmani script with a translation of its meaning, at a stable URL that can be cited on its own.

مُحمد ਆਇਤਾਂ 38
ਸੂਰਤ · مُحمد
ਪੰਜਾਬੀ · Arif
47 : 21

طَاعَةٞ وَقَوۡلٞ مَّعۡرُوفٞۚ فَإِذَا عَزَمَ ٱلۡأَمۡرُ فَلَوۡ صَدَقُواْ ٱللَّهَ لَكَانَ خَيۡرٗا لَّهُمۡ

ਤਾਬੇਦਾਰੀ ਕਰਨਾ ਤੇ ਚੰਗੀਆਂ ਗੱਲਾਂ ਆਖਣੀਆਂ ਵਧੀਆ ਗੱਲ ਹੈ ਪਰ ਜਦੋਂ (ਜਿਹਾਦ ਦਾ) ਸਮਸ਼ਟ ਹੁਕਮ ਆ ਜਾਂਦਾ ਹੈ ਤਾਂ ਜੇ ਉਹ ਅੱਲਾਹ ਨਾਲ ਕੀਤੇ ਪ੍ਰਣ ਵਿਚ ਸੱਚੇ ਰਹਿੰਦੇ ਤਾਂ ਉਹਨਾਂ ਲਈ ਵਧੇਰੇ ਚੰਗਾ ਹੈ।