47 : 22
فَهَلۡ عَسَيۡتُمۡ إِن تَوَلَّيۡتُمۡ أَن تُفۡسِدُواْ فِي ٱلۡأَرۡضِ وَتُقَطِّعُوٓاْ أَرۡحَامَكُمۡ
ਸੋ (ਹੇ ਮੁਨਾਫ਼ਿਕੋ!) ਤੁਹਾਥੋਂ ਤਾਂ ਇਹੋ ਆਸ ਕੀਤੀ ਜਾ ਸਕਦੀ ਹੈ ਕਿ ਜੇ ਤੁਸੀਂ ਹਾਕਮ ਬਣ ਜਾਓ ਤਾਂ ਤੁਸੀਂ ਧਰਤੀ ਵਿਚ ਵਿਗਾੜ ਪਾਓਗੇ ਅਤੇ ਆਪਣੇ ਰਿਸ਼ਤਿਆਂ ਨੂੰ ਤੋੜੋਗੇ।
Explanation & meanings · 1
- ਅੱਲਾਹ ਦੇ ਰਸੂਲ ਨੇ ਫ਼ਰਮਾਇਆ ਕਿ ਰਿਸ਼ਤੇਦਾਰੀਆਂ ਤੌੜਨ ਵਾਲਾ ਜੰਨਤ ਵਿਚ ਦਾਖ਼ਿਲ ਨਹੀਂ ਹੋਵੇਗਾ। (ਸਹੀ ਬੁਖ਼ਾਰੀ, ਹਦੀਸ: 5984)