47 : 25
إِنَّ ٱلَّذِينَ ٱرۡتَدُّواْ عَلَىٰٓ أَدۡبَٰرِهِم مِّنۢ بَعۡدِ مَا تَبَيَّنَ لَهُمُ ٱلۡهُدَى ٱلشَّيۡطَٰنُ سَوَّلَ لَهُمۡ وَأَمۡلَىٰ لَهُمۡ
ਬੇਸ਼ੱਕ ਜਿਹੜੇ ਲੋਕਾਂ ਨੇ ਪਿੱਠਾਂ ਫੇਰ ਲਈਆਂ ਜਦ ਕਿ ਉਹਨਾਂ ਉੱਤੇ ਹਿਦਾਇਤ ਸਪਸ਼ਟ ਹੋ ਚੁੱਕੀ ਸੀ ਫੇਰ ਸ਼ੈਤਾਨ ਨੇ ਉਹਨਾਂ ਦੇ ਭੈੜੇ ਅਮਲਾਂ ਨੂੰ ਸ਼ੋਭਾਮਾਨ ਬਣਾ ਛੱਡਿਆ ਹੈ ਅਤੇ ਅੱਲਾਹ ਨੇ ਉਹਨਾਂ ਨੂੰ ਢਿੱਲ ਦੇ ਛੱਡੀ।