47 : 26
ذَٰلِكَ بِأَنَّهُمۡ قَالُواْ لِلَّذِينَ كَرِهُواْ مَا نَزَّلَ ٱللَّهُ سَنُطِيعُكُمۡ فِي بَعۡضِ ٱلۡأَمۡرِۖ وَٱللَّهُ يَعۡلَمُ إِسۡرَارَهُمۡ
ਇਹ ਇਸ ਲਈ ਸੀ ਕਿ ਬੇਸ਼ੱਕ ਉਹਨਾਂ ਨੇ ਉਹਨਾਂ (ਯਹੂਦੀ) ਲੋਕਾਂ ਨੂੰ, ਜਿਨ੍ਹਾਂ ਨੇ ਇਸ ਚੀਜ਼ (.ਕੁਰਆਨ) ਨੂੰ ਨਾ-ਪਸੰਦ ਕੀਤਾ, ਜਿਹੜਾ ਅੱਲਾਹ ਨੇ ਉਤਾਰਿਆ ਸੀ, ਆਖਿਆ ਕਿ ਕੁੱਝ ਮਾਮਲਿਆਂ ਵਿਚ ਅਸੀਂ ਤੁਹਾਡੀਆਂ ਗੱਲਾਂ ਮੰਨਾਂਗੇ। ਅੱਲਾਹ ਉਹਨਾਂ ਦੇ ਦਿਲਾਂ ਦੀਆਂ ਗੱਲਾਂ ਚੰਗੀ ਤਰ੍ਹਾਂ ਜਾਣਦਾ ਹੈ।