Skip to content
مُحمد /

ਆਇਤ 27

47 : 27

ਆਇਤ 27 of مُحمد (47 : 27). This page carries the verse in the Uthmani script with a translation of its meaning, at a stable URL that can be cited on its own.

مُحمد ਆਇਤਾਂ 38
ਸੂਰਤ · مُحمد
ਪੰਜਾਬੀ · Arif
47 : 27

فَكَيۡفَ إِذَا تَوَفَّتۡهُمُ ٱلۡمَلَٰٓئِكَةُ يَضۡرِبُونَ وُجُوهَهُمۡ وَأَدۡبَٰرَهُمۡ

ਉਸ ਵੇਲੇ ਕੀ ਹੋਵੇਗਾ, ਜਦੋਂ ਫ਼ਰਿਸ਼ਤੇ ਉਹਨਾਂ ਦੇ ਮੂੰਹਾਂ ਤੇ ਪਿੱਠਾਂ ਉੱਤੇ ਮਾਰਦੇ ਹੋਏ ਉਹਨਾਂ ਦੇ ਪ੍ਰਾਣ ਕੱਢਣਗੇ।