Skip to content
مُحمد /

ਆਇਤ 28

47 : 28

ਆਇਤ 28 of مُحمد (47 : 28). This page carries the verse in the Uthmani script with a translation of its meaning, at a stable URL that can be cited on its own.

مُحمد ਆਇਤਾਂ 38
ਸੂਰਤ · مُحمد
ਪੰਜਾਬੀ · Arif
47 : 28

ذَٰلِكَ بِأَنَّهُمُ ٱتَّبَعُواْ مَآ أَسۡخَطَ ٱللَّهَ وَكَرِهُواْ رِضۡوَٰنَهُۥ فَأَحۡبَطَ أَعۡمَٰلَهُمۡ

ਇਹ (ਮਾਰ-ਕੁੱਟ) ਇਸ ਲਈ ਹੋਵੇਗੀ ਕਿ ਉਹਨਾਂ ਨੇ ਉਸ ਚੀਜ਼ ਦੀ ਪੈਰਵੀ ਕੀਤੀ ਜਿਸ ਨੇ ਅੱਲਾਹ ਨੂੰ ਨਾਰਾਜ਼ ਕਰ ਦਿੱਤਾ ਅਤੇ ਉਹਨਾਂ ਨੇ ਅੱਲਾਹ ਦੀ ਰਜ਼ਾਮੰਦੀ ਨੂੰ ਨਾ-ਪਸੰਦ ਕੀਤਾ। ਸੋ ਅੱਲਾਹ ਨੇ ਉਹਨਾਂ ਦੀਆਂ ਸਾਰੀਆਂ ਕਰਨੀਆਂ ਅਜਾਈਂ ਗੁਆ ਦਿੱਤੀਆਂ।