47 : 29
أَمۡ حَسِبَ ٱلَّذِينَ فِي قُلُوبِهِم مَّرَضٌ أَن لَّن يُخۡرِجَ ٱللَّهُ أَضۡغَٰنَهُمۡ
ਕੀ ਉਹਨਾਂ ਲੋਕਾਂ ਨੇ, ਜਿਨ੍ਹਾਂ ਦੇ ਦਿਲਾਂ ਵਿਚ ਰੋਗ ਹੈ, ਇਹ ਸਮਝ ਬੈਠੇ ਹਨ ਕਿ ਅੱਲਾਹ ਉਹਨਾਂ ਦੇ ਦਿਲਾਂ ਦੇ ਖੋਟ ਨੂੰ ਪ੍ਰਗਟ ਨਹੀਂ ਕਰੇਗਾ?