47 : 3
ذَٰلِكَ بِأَنَّ ٱلَّذِينَ كَفَرُواْ ٱتَّبَعُواْ ٱلۡبَٰطِلَ وَأَنَّ ٱلَّذِينَ ءَامَنُواْ ٱتَّبَعُواْ ٱلۡحَقَّ مِن رَّبِّهِمۡۚ كَذَٰلِكَ يَضۡرِبُ ٱللَّهُ لِلنَّاسِ أَمۡثَٰلَهُمۡ
ਇਹ ਇਸ ਲਈ ਕਿ ਜਿਨ੍ਹਾਂ ਲੋਕਾਂ ਨੇ (.ਕੁਰਆਨ ਦਾ) ਇਨਕਾਰ ਕੀਤਾ ਹੈ, ਉਹਨਾਂ ਨੇ ਕੂੜ ਕੁਸਤਿ (ਝੂਠ) ਦੀ ਪੈਰਵੀ ਕੀਤੀ ਹੈ ਅਤੇ ਜਿਹੜੇ ਲੋਕ ਈਮਾਨ ਲਿਆਏ, ਉਹਨਾਂ ਨੇ ਆਪਣੇ ਰੱਬ ਵੱਲੋਂ ਆਈ ਹੋਈ ਹੱਕ-ਸੱਚ ਦੀ ਪੈਰਵੀ ਕੀਤੀ। ਇਸ ਤਰ੍ਹਾਂ ਅੱਲਾਹ ਲੋਕਾਂ ਦੇ ਲਈ ਉਹਨਾਂ ਦੀਆਂ ਉਦਾਹਰਣਾਂ ਬਿਆਨ ਕਰਦਾ ਹੈ।