Skip to content
مُحمد /

ਆਇਤ 30

47 : 30
مُحمد ਆਇਤਾਂ 38
ਸੂਰਤ · مُحمد
ਪੰਜਾਬੀ · Arif
47 : 30

وَلَوۡ نَشَآءُ لَأَرَيۡنَٰكَهُمۡ فَلَعَرَفۡتَهُم بِسِيمَٰهُمۡۚ وَلَتَعۡرِفَنَّهُمۡ فِي لَحۡنِ ٱلۡقَوۡلِۚ وَٱللَّهُ يَعۡلَمُ أَعۡمَٰلَكُمۡ

ਜੇ ਅਸੀਂ ਚਾਹੁੰਦੇ ਤਾਂ ਉਹ ਮੁਨਾਫ਼ਿਕ ਤੁਹਾਨੂੰ ਅੱਖੀਂ ਵਿਖਾ ਦਿੰਦੇ, ਫੇਰ ਤੁਸੀਂ ਉਹਨਾਂ ਨੂੰ ਉਹਨਾਂ ਦੇ ਚਿਹਰਿਆਂ ਤੋਂ ਪਛਾਣ ਲੈਂਦੇ। ਤੁਸੀਂ ਉਹਨਾਂ ਦੀ ਬੋਲ-ਬਾਣੀ ਤੋਂ ਉਹਨਾਂ ਨੂੰ ਜਾਣ ਲਵੋਗੇ। ਅੱਲਾਹ ਤੁਹਾਡੇ ਕਰਮਾਂ ਨੂੰ ਜਾਣਦਾ ਹੈ।