Skip to content
مُحمد /

ਆਇਤ 31

47 : 31
مُحمد ਆਇਤਾਂ 38
ਸੂਰਤ · مُحمد
ਪੰਜਾਬੀ · Arif
47 : 31

وَلَنَبۡلُوَنَّكُمۡ حَتَّىٰ نَعۡلَمَ ٱلۡمُجَٰهِدِينَ مِنكُمۡ وَٱلصَّٰبِرِينَ وَنَبۡلُوَاْ أَخۡبَارَكُمۡ

(ਹੇ ਮੋਮੀਨੋ!) ਅਸੀਂ ਤੁਹਾਨੂੰ ਜ਼ਰੂਰ ਹੀ ਅਜ਼ਮਾਵਾਂਗੇ ਤਾਂ ਜੋ ਅਸੀਂ ਵੇਖ ਲਈਏ ਕਿ ਤੁਹਾਡੇ ਵਿੱਚੋਂ ਜਿਹਾਦ ਕਰਨ ਵਾਲੇ ਤੇ ਸਬਰ ਕਰਨ ਵਾਲੇ (ਭਾਵ ਮੈਦਾਨ ਵਿਚ ਡਟੇ ਰਹਿਣ ਵਾਲੇ) ਕੌਣ ਹਨ ਅਤੇ ਤੁਹਾਡੇ ਦਿਲਾਂ ਦੇ ਹਾਲ ਦੀ ਪਰਖ ਕਰੀਏ।