Skip to content
مُحمد /

ਆਇਤ 32

47 : 32

ਆਇਤ 32 of مُحمد (47 : 32). This page carries the verse in the Uthmani script with a translation of its meaning, at a stable URL that can be cited on its own.

مُحمد ਆਇਤਾਂ 38
ਸੂਰਤ · مُحمد
ਪੰਜਾਬੀ · Arif
47 : 32

إِنَّ ٱلَّذِينَ كَفَرُواْ وَصَدُّواْ عَن سَبِيلِ ٱللَّهِ وَشَآقُّواْ ٱلرَّسُولَ مِنۢ بَعۡدِ مَا تَبَيَّنَ لَهُمُ ٱلۡهُدَىٰ لَن يَضُرُّواْ ٱللَّهَ شَيۡـٔٗا وَسَيُحۡبِطُ أَعۡمَٰلَهُمۡ

ਬੇਸ਼ੱਕ ਜਿਨ੍ਹਾਂ ਲੋਕਾਂ ਨੇ ਇਨਕਾਰ ਕੀਤਾ ਅਤੇ ਦੂਜਿਆਂ ਨੂੰ ਵੀ ਅੱਲਾਹ ਦੀ ਰਾਹ ਤੋਂ ਰੋਕਿਆ ਅਤੇ ਰਸੂਲ (ਸ:) ਦੀ ਵਿਰੋਧਤਾ ਕੀਤੀ, ਜਦੋਂ ਕਿ ਉਹਨਾਂ ਉੱਤੇ ਸਿੱਧੀ ਰਾਹ ਸਪਸ਼ਟ ਹੋ ਚੁੱਕੀ ਸੀ, ਉਹ ਅੱਲਾਹ ਦਾ ਕੁੱਝ ਵੀ ਵਿਗਾੜ ਨਹੀਂ ਸਕਦੇ। ਛੇਤੀ ਹੀ ਉਹ ਉਹਨਾਂ ਦੇ ਅਮਲਾਂ ਨੂੰ ਅਜਾਈਂ ਗੁਆ ਦੇਵੇਗਾ।

Explanation & meanings · 1
  1. ਵੇਖੋ ਸੂਰਤ ਅਲ-ਫ਼ਾਤਿਹਾ, ਹਾਸ਼ੀਆ ਆਇਤ 6/1