47 : 34
إِنَّ ٱلَّذِينَ كَفَرُواْ وَصَدُّواْ عَن سَبِيلِ ٱللَّهِ ثُمَّ مَاتُواْ وَهُمۡ كُفَّارٞ فَلَن يَغۡفِرَ ٱللَّهُ لَهُمۡ
ਬੇਸ਼ੱਕ ਜਿਨ੍ਹਾਂ ਲੋਕਾਂ ਨੇ ਕੁਫ਼ਰ ਕੀਤਾ ਅਤੇ ਦੂਜਿਆਂ ਨੂੰ ਅੱਲਾਹ ਦੀ ਰਾਹ ਤੋਂ ਰੋਕਿਆ, ਫੇਰ ਉਹ ਉਸੇ ਕੁਫ਼ਰ ਦੀ ਹਾਲਤ ਵਿਚ ਹੀ ਮਰ ਗਏ, ਤਾਂ ਅੱਲਾਹ ਉਹਨਾਂ ਨੂੰ ਕਦੇ ਵੀ ਮੁਆਫ਼ ਨਹੀਂ ਕਰੇਗਾ।
Explanation & meanings · 1
- ਵੇਖੋ ਸੂਰਤ ਆਲੇ-ਇਮਰਾਨ, ਹਾਸ਼ੀਆ ਆਇਤ 85/3