47 : 35
فَلَا تَهِنُواْ وَتَدۡعُوٓاْ إِلَى ٱلسَّلۡمِ وَأَنتُمُ ٱلۡأَعۡلَوۡنَ وَٱللَّهُ مَعَكُمۡ وَلَن يَتِرَكُمۡ أَعۡمَٰلَكُمۡ
ਸੋ ਤੁਸੀਂ ਸੁਸਤੀ ਨਾ ਵਿਖਾਓ, ਨਾ ਹੀ ਸੁਲਾਹ ਲਈ ਬੇਨਤੀ ਕਰੋ ਜਦ ਕਿ ਤੁਸੀਂ ਹੀ ਗ਼ਾਲਬ (ਭਾਰੂ) ਰਹਿਣ ਵਾਲੇ ਹੋ। ਅੱਲਾਹ ਤੁਹਾਡੇ ਅੰਗ-ਸੰਗ ਹੈ, ਉਹ ਤੁਹਾਡੇ ਕਰਮਾਂ (ਦੇ ਸਵਾਬ)ਨੂੰ ਕਦੇ ਵੀ ਘੱਟ ਨਹੀਂ ਕਰੇਗਾ।