Skip to content
مُحمد /

ਆਇਤ 36

47 : 36

ਆਇਤ 36 of مُحمد (47 : 36). This page carries the verse in the Uthmani script with a translation of its meaning, at a stable URL that can be cited on its own.

مُحمد ਆਇਤਾਂ 38
ਸੂਰਤ · مُحمد
ਪੰਜਾਬੀ · Arif
47 : 36

إِنَّمَا ٱلۡحَيَوٰةُ ٱلدُّنۡيَا لَعِبٞ وَلَهۡوٞۚ وَإِن تُؤۡمِنُواْ وَتَتَّقُواْ يُؤۡتِكُمۡ أُجُورَكُمۡ وَلَا يَسۡـَٔلۡكُمۡ أَمۡوَٰلَكُمۡ

ਸੰਸਾਰਿਕ ਜੀਵਨ ਤਾਂ ਇਕ ਖੇਡ-ਤਮਾਸ਼ਾ ਹੈ। (ਹੇ ਲੋਕੋ!) ਜੇ ਤੁਸੀਂ (ਅੱਲਾਹ ਤੇ ਉਸ ਦੇ ਰਸੂਲ ਮੁਹੰਮਦ ਸ: ਉੱਤੇ) ਈਮਾਨ ਲੈ ਆਓ ਤੇ ਬੁਰਾਈਆਂ ਤੋਂ ਬਚੇ ਰਹੋ ਤਾਂ ਅੱਲਾਹ ਤੁਹਾਨੂੰ ਤੁਹਾਡੇ ਕਰਮਫਲ ਦੇਵੇਗਾ। ਉਹ ਤੁਹਾਥੋਂ ਤੁਹਾਡੇ ਸਾਰੇ ਧਨ-ਪਦਾਰਥ ਨਹੀਂ ਮੰਗਦਾ।