Skip to content
مُحمد /

ਆਇਤ 7

47 : 7

ਆਇਤ 7 of مُحمد (47 : 7). This page carries the verse in the Uthmani script with a translation of its meaning, at a stable URL that can be cited on its own.

مُحمد ਆਇਤਾਂ 38
ਸੂਰਤ · مُحمد
ਪੰਜਾਬੀ · Arif
47 : 7

يَٰٓأَيُّهَا ٱلَّذِينَ ءَامَنُوٓاْ إِن تَنصُرُواْ ٱللَّهَ يَنصُرۡكُمۡ وَيُثَبِّتۡ أَقۡدَامَكُمۡ

ਹੇ ਈਮਾਨ ਵਾਲਿਓ! ਜੇ ਤੁਸੀਂ ਅੱਲਾਹ ਦੀ ਸਹਾਇਤਾ ਕਰੋਗੇ ਤਾਂ ਉਹ ਤੁਹਾਡੀ ਸਹਾਇਤਾ ਕਰੇਗਾ ਅਤੇ ਤੁਹਾਡੇ ਪੈਰਾਂ ਨੂੰ ਪੱਕਿਆਂ ਕਰ ਦੇਵੇਗਾ।