47 : 9
ذَٰلِكَ بِأَنَّهُمۡ كَرِهُواْ مَآ أَنزَلَ ٱللَّهُ فَأَحۡبَطَ أَعۡمَٰلَهُمۡ
ਇਹ ਇਸ ਲਈ ਹੈ ਕਿ ਬੇਸ਼ੱਕ ਉਹਨਾਂ ਨੇ ਉਸ ਚੀਜ਼ (.ਕੁਰਆਨ) ਨੂੰ ਨਾ-ਪਸੰਦ ਕੀਤਾ ਹੈ ਜਿਹੜੀ ਅੱਲਾਹ ਨੇ ਉਤਾਰੀ ਹੈ। ਫੇਰ ਉਸ (ਅੱਲਾਹ) ਨੇ ਉਹਨਾਂ ਦੇ (ਨੇਕ) ਕਰਮਾਂ ਨੂੰ ਅਜਾਈਂ ਕਰ ਦਿੱਤਾ।
ਆਇਤ 9 of مُحمد (47 : 9). This page carries the verse in the Uthmani script with a translation of its meaning, at a stable URL that can be cited on its own.