48 : 12
بَلۡ ظَنَنتُمۡ أَن لَّن يَنقَلِبَ ٱلرَّسُولُ وَٱلۡمُؤۡمِنُونَ إِلَىٰٓ أَهۡلِيهِمۡ أَبَدٗا وَزُيِّنَ ذَٰلِكَ فِي قُلُوبِكُمۡ وَظَنَنتُمۡ ظَنَّ ٱلسَّوۡءِ وَكُنتُمۡ قَوۡمَۢا بُورٗا
ਸਗੋਂ ਤੁਹਾਡੀ ਸੋਚ ਤਾਂ ਇਹ ਸੀ ਕਿ ਰਸੂਲ ਤੇ ਈਮਾਨ ਵਾਲੇ ਕਦੇ ਵੀ ਪਰਤ ਕੇ ਆਪਣੇ ਪਰਿਵਾਰ ਵੱਲ ਨਹੀਂ ਆ ਸਕਣਗੇ ਅਤੇ ਇਹ ਵਿਚਾਰ ਤੁਹਾਡੇ ਦਿਲਾਂ ਨੂੰ ਸੋਹਣਾ ਜਾਪਦਾ ਸੀ। ਤੁਸੀਂ ਬਹੁਤ ਹੀ ਭੈੜਾ ਗੁਮਾਨ ਕੀਤਾ ਸੀ। (ਹੇ ਮੁਨਾਫ਼ਿਕੋ!) ਤੁਸੀਂ ਤਾਂ ਬਰਬਾਦ ਹੋਣ ਵਾਲੇ ਲੋਕ ਹੋ।