Skip to content
الفَتح /

ਆਇਤ 13

48 : 13
الفَتح ਆਇਤਾਂ 29
ਸੂਰਤ · الفَتح
ਪੰਜਾਬੀ · Arif
48 : 13

وَمَن لَّمۡ يُؤۡمِنۢ بِٱللَّهِ وَرَسُولِهِۦ فَإِنَّآ أَعۡتَدۡنَا لِلۡكَٰفِرِينَ سَعِيرٗا

ਜਿਹੜਾ ਵਿਅਕਤੀ ਅੱਲਾਹ ਤੇ ਉਸ ਦੇ ਰਸੂਲ ਉੱਤੇ ਈਮਾਨ ਨਹੀਂ ਲਿਆਇਆ ਤਾਂ ਅਸੀਂ ਅਜਿਹੇ ਕਾਫ਼ਿਰਾ ਲਈ ਭੜਕਦੀ ਹੋਈ ਅੱਗ ਤਿਆਰ ਕਰ ਰੱਖੀ ਹੈ।

Explanation & meanings · 1
  1. ਵੇਖੋ ਸੂਰਤ ਆਲੇ-ਇਮਰਾਨ, ਹਾਸ਼ੀਆ ਆਇਤ 85/3