48 : 14
وَلِلَّهِ مُلۡكُ ٱلسَّمَٰوَٰتِ وَٱلۡأَرۡضِۚ يَغۡفِرُ لِمَن يَشَآءُ وَيُعَذِّبُ مَن يَشَآءُۚ وَكَانَ ٱللَّهُ غَفُورٗا رَّحِيمٗا
ਅਕਾਸ਼ਾਂ ਅਤੇ ਧਰਤੀ ਦੀ ਪਾਤਸ਼ਾਹੀ ਅੱਲਾਹ ਲਈ ਹੀ ਹੈ। ਉਹ ਜਿਸ ਨੂੰ ਚਾਹੇ ਮੁਆਫ਼ ਕਰ ਦੇਵੇ ਤੇ ਜਿਸ ਨੂੰ ਚਾਹੇ ਅਜ਼ਾਬ (ਸਜ਼ਾ) ਦੇਵੇ। ਅੱਲਾਹ ਅਤਿਅੰਤ ਬਖ਼ਸ਼ਣਹਾਰ ਤੇ ਰਹਿਮ ਫ਼ਰਮਾਉਣ ਵਾਲਾ ਹੈ।