48 : 17
لَّيۡسَ عَلَى ٱلۡأَعۡمَىٰ حَرَجٞ وَلَا عَلَى ٱلۡأَعۡرَجِ حَرَجٞ وَلَا عَلَى ٱلۡمَرِيضِ حَرَجٞۗ وَمَن يُطِعِ ٱللَّهَ وَرَسُولَهُۥ يُدۡخِلۡهُ جَنَّٰتٖ تَجۡرِي مِن تَحۡتِهَا ٱلۡأَنۡهَٰرُۖ وَمَن يَتَوَلَّ يُعَذِّبۡهُ عَذَابًا أَلِيمٗا
ਹਾਂ ਜੇ ਅੰਨ੍ਹਾ, ਲੂਲਾ-ਲੰਗੜਾ ਤੇ ਰੋਗੀ (ਜਿਹਾਦ ਲਈ) ਨਾ ਜਾਵੇ ਤਾਂ ਕੋਈ ਗੁਨਾਹ ਨਹੀਂ। ਜਿਹੜਾ ਵੀ ਕੋਈ ਅੱਲਾਹ ਤੇ ਉਸ ਦੇ ਰਸੂਲ ਹਜ਼ਰਤ (ਮੁਹੰਮਦ ਸ:) ਦੇ ਆਖੇ ਲੱਗੇਗਾ, ਅੱਲਾਹ ਉਸ ਨੂੰ ਅਜਿਹੇ ਬਾਗ਼ਾਂ ਵਿਚ ਰੱਖੇਗਾ ਜਿਸ ਦੇ ਹੇਠ ਨਹਿਰਾਂ ਵਗਦੀਆਂ ਹਨ ਅਤੇ ਜਿਹੜਾ ਕੋਈ (ਹੱਕ ਸੱਚ ਤੋਂ) ਮੂੰਹ ਫੇਰੇਗਾ ਤਾਂ ਉਹ (ਅੱਲਾਹ) ਉਸ ਨੂੰ ਦੁਖਦਾਈ ਸਜ਼ਾ ਦੇਵੇਗਾ।