Skip to content
الفَتح /

ਆਇਤ 18

48 : 18

ਆਇਤ 18 of الفَتح (48 : 18). This page carries the verse in the Uthmani script with a translation of its meaning, at a stable URL that can be cited on its own.

الفَتح ਆਇਤਾਂ 29
ਸੂਰਤ · الفَتح
ਪੰਜਾਬੀ · Arif
48 : 18

۞ لَّقَدۡ رَضِيَ ٱللَّهُ عَنِ ٱلۡمُؤۡمِنِينَ إِذۡ يُبَايِعُونَكَ تَحۡتَ ٱلشَّجَرَةِ فَعَلِمَ مَا فِي قُلُوبِهِمۡ فَأَنزَلَ ٱلسَّكِينَةَ عَلَيۡهِمۡ وَأَثَٰبَهُمۡ فَتۡحٗا قَرِيبٗا

ਬੇਸ਼ੱਕ ਅੱਲਾਹ ਈਮਾਨ ਵਾਲਿਆਂ ਨਾਲ ਉਸੇ ਸਮੇਂ ਰਾਜ਼ੀ ਹੋ ਗਿਆ ਸੀ ਜਦੋਂ ਉਹ ਇਕ ਰੁੱਖ ਦੇ ਹੇਠ ਤੁਹਾਡੇ (ਮੁਹੰਮਦ ਸ:) ਨਾਲ ਪ੍ਰਤਿੱਗਿਆ ਕਰ ਰਹੇ ਸਨ। ਸੋ ਜੋ ਉਹਨਾਂ ਦੇ ਮਨਾਂ ਵਿਚ ਸੀ, ਅੱਲਾਹ ਨੇ ਉਸ ਨੂੰ ਵੇਖ ਲਿਆ ਸੀ। ਫੇਰ ਅੱਲਾਹ ਨੇ ਉਹਨਾਂ ਉੱਤੇ ਸਕੀਨਤ (ਮਨਾਂ ਦੀ ਸ਼ਾਂਤੀ) ਉਤਾਰੀ ਅਤੇ ਬਦਲੇ ਵਿਚ ਨਿਕਟ ਭਵਿੱਖ ਵਿਚ ਪ੍ਰਾਪਤ ਹੋਣ ਵਾਲੀ ਜਿੱਤ (ਦੀ ਖ਼ੁਸ਼ਖ਼ਬਰੀ) ਦਿੱਤੀ।