Skip to content
الفَتح /

ਆਇਤ 21

48 : 21
الفَتح ਆਇਤਾਂ 29
ਸੂਰਤ · الفَتح
ਪੰਜਾਬੀ · Arif
48 : 21

وَأُخۡرَىٰ لَمۡ تَقۡدِرُواْ عَلَيۡهَا قَدۡ أَحَاطَ ٱللَّهُ بِهَاۚ وَكَانَ ٱللَّهُ عَلَىٰ كُلِّ شَيۡءٖ قَدِيرٗا

ਦੂਜੀਆਂ ਗ਼ਨੀਮਤਾਂ ਵੀ ਬਖ਼ਸ਼ੀਆਂ, ਜਿਨ੍ਹਾਂ ’ਤੇ ਤੁਸੀਂ ਕਾਬੂ ਨਹੀਂ ਸੀ ਪਾ ਸਕਦੇ। ਪਰ ਅੱਲਾਹ ਨੇ ਉਹਨਾਂ ਸਭ ਨੂੰ ਆਪਣੇ ਘੇਰੇ ਵਿਚ ਕਰ ਰੱਖਿਆ ਹੈ। ਅੱਲਾਹ ਨੂੰ ਹਰ ਪ੍ਰਕਾਰ ਦੀ ਸਮਰਥਾ ਪ੍ਰਾਪਤ ਹੈ।