48 : 22
وَلَوۡ قَٰتَلَكُمُ ٱلَّذِينَ كَفَرُواْ لَوَلَّوُاْ ٱلۡأَدۡبَٰرَ ثُمَّ لَا يَجِدُونَ وَلِيّٗا وَلَا نَصِيرٗا
ਜੇ (ਖ਼ੈਬਰ ਵਿਚ) ਉਹ ਕਾਫ਼ਿਰ ਤੁਹਾਡੇ ਨਾਲ ਲੜਦੇ ਤਾਂ ਫੇਰ ਉਹ ਜ਼ਰੂਰ ਹੀ ਪਿੱਠ ਵਿਖਾ ਜਾਂਦੇ। ਫੇਰ ਉਹਨਾਂ ਨੂੰ ਨਾ ਕੋਈ ਮਿੱਤਰ ਤੇ ਨਾ ਹੀ ਕੋਈ ਸਹਾਈ ਲਭਦਾ।