Skip to content
الفَتح /

ਆਇਤ 24

48 : 24
الفَتح ਆਇਤਾਂ 29
ਸੂਰਤ · الفَتح
ਪੰਜਾਬੀ · Arif
48 : 24

وَهُوَ ٱلَّذِي كَفَّ أَيۡدِيَهُمۡ عَنكُمۡ وَأَيۡدِيَكُمۡ عَنۡهُم بِبَطۡنِ مَكَّةَ مِنۢ بَعۡدِ أَنۡ أَظۡفَرَكُمۡ عَلَيۡهِمۡۚ وَكَانَ ٱللَّهُ بِمَا تَعۡمَلُونَ بَصِيرًا

ਉਹ ਅੱਲਾਹ ਹੀ ਹੈ ਜਿਸ ਨੇ ਮੱਕੇ ਦੀ ਘਾਟੀ ਵਿਚ ਉਹਨਾਂ (ਕਾਫ਼ਿਰਾਂ) ਦੇ ਹੱਥ ਤੁਹਾਥੋਂ ਅਤੇ ਤੁਹਾਡੇ ਹੱਥ ਉਹਨਾਂ ਤੋਂ ਰੋਕ ਦਿੱਤੇ (ਭਾਵ ਲੜਾਈ ਨਹੀਂ ਹੋਈ), ਜਦੋਂ ਕਿ ਇਸ ਦੇ ਮਗਰੋਂ ਉਸ (ਅੱਲਾਹ) ਨੇ ਤੁਹਾਨੂੰ ਉਹਨਾਂ ਉੱਤੇ ਭਾਰੂ ਕਰ ਛੱਡਿਆ ਸੀ। ਅੱਲਾਹ ਉਹ ਸਭ ਕੁੱਝ ਵੇਖ ਰਿਹਾ ਹੈ ਜੋ ਤੁਸੀਂ ਕਰ ਰਹੇ ਹੋ।