Skip to content
الفَتح /

ਆਇਤ 27

48 : 27
الفَتح ਆਇਤਾਂ 29
ਸੂਰਤ · الفَتح
ਪੰਜਾਬੀ · Arif
48 : 27

لَّقَدۡ صَدَقَ ٱللَّهُ رَسُولَهُ ٱلرُّءۡيَا بِٱلۡحَقِّۖ لَتَدۡخُلُنَّ ٱلۡمَسۡجِدَ ٱلۡحَرَامَ إِن شَآءَ ٱللَّهُ ءَامِنِينَ مُحَلِّقِينَ رُءُوسَكُمۡ وَمُقَصِّرِينَ لَا تَخَافُونَۖ فَعَلِمَ مَا لَمۡ تَعۡلَمُواْ فَجَعَلَ مِن دُونِ ذَٰلِكَ فَتۡحٗا قَرِيبًا

ਬੇਸ਼ੱਕ ਅੱਲਾਹ ਨੇ ਆਪਣੇ ਰਸੂਲ ਨੂੰ ਸੁਪਨੇ ਵਿਚ ਹੱਕ-ਸੱਚ ਨਾਲ ਸੂਚਨਾ ਦਿੱਤੀ ਸੀ ਕਿ ਜੇ ਅੱਲਾਹ ਨੇ ਚਾਹਿਆ ਤਾਂ ਤੁਸੀਂ ਆਪਣੇ ਸਿਰ ਮੁਨਵਾਉਂਦੇ ਹੋਏ ਅਤੇ ਆਪਣੇ ਵਾਲ ਕੁਤਰਵਾਉਂਦੇ ਹੋਏ ਸਤਿਕਾਰਯੋਗ ਮਸੀਤ (ਖ਼ਾਨਾ-ਕਾਅਬਾ) ਵਿਖੇ ਜ਼ਰੂਰ ਹੀ ਪ੍ਰਵੇਸ਼ ਕਰੋਗੇ। ਤੁਹਾਨੂੰ (ਕਿਸੇ ਦਾ ਵੀ) ਕੋਈ ਡਰ ਨਹੀਂ ਹੋਵੇਗਾ। ਅੱਲਾਹ ਉਹ ਗੱਲਾਂ ਜਾਣਦਾ ਹੈ ਜੋ ਤੁਸੀਂ ਨਹੀਂ ਜਾਣਦੇ। ਸੋ ਉਸ ਅੱਲਾਹ ਨੇ ਉਸ (ਫਤਿਹ ਮੁੱਕਾ) ਤੋਂ ਪਹਿਲਾਂ ਤੁਹਾਨੂੰ ਇਕ ਨੇੜੇ ਦੀ ਫ਼ਤਿਹ (ਭਾਵ ਸੁਲੇਹ ਹੁਦੈਬੀਆ) ਬਖ਼ਸ਼ੀ ਹੈ।