48 : 28
هُوَ ٱلَّذِيٓ أَرۡسَلَ رَسُولَهُۥ بِٱلۡهُدَىٰ وَدِينِ ٱلۡحَقِّ لِيُظۡهِرَهُۥ عَلَى ٱلدِّينِ كُلِّهِۦۚ وَكَفَىٰ بِٱللَّهِ شَهِيدٗا
ਉਹ ਅੱਲਾਹ ਹੀ ਤਾਂ ਹੈ ਜਿਸ ਨੇ ਆਪਣੇ ਰਸੂਲ ਨੂੰ ਹਿਦਾਇਤ ਅਤੇ ਸੱਚਾ ਧਰਮ ਦੇ ਕੇ ਘੱਲਿਆ ਹੈ ਤਾਂ ਜੋ ਉਹ ਇਸ ਧਰਮ (ਇਸਲਾਮ) ਨੂੰ ਸਾਰੇ ਧਰਮਾਂ ਉੱਤੇ ਗ਼ਾਲਿਬ (ਭਾਰੂ) ਕਰ ਦੇਵੇ ਅਤੇ ਇਸ ਦੇ ਹੱਕ ਹੋਣ ’ਤੇ ਅੱਲਾਹ ਦੀ ਗਵਾਹੀ ਕਾਫ਼ੀ ਹੈ।