Skip to content
الفَتح /

ਆਇਤ 7

48 : 7

ਆਇਤ 7 of الفَتح (48 : 7). This page carries the verse in the Uthmani script with a translation of its meaning, at a stable URL that can be cited on its own.

الفَتح ਆਇਤਾਂ 29
ਸੂਰਤ · الفَتح
ਪੰਜਾਬੀ · Arif
48 : 7

وَلِلَّهِ جُنُودُ ٱلسَّمَٰوَٰتِ وَٱلۡأَرۡضِۚ وَكَانَ ٱللَّهُ عَزِيزًا حَكِيمًا

ਅਕਾਸ਼ਾਂ ਤੇ ਧਰਤੀ ਦੀਆਂ ਸਾਰੀਆਂ ਫ਼ੌਜਾਂ ਅੱਲਾਹ ਦੇ ਹੀ ਅਧੀਨ ਹਨ। ਅੱਲਾਹ ਵੱਡਾ ਜ਼ੋਰਾਵਰ ਅਤੇ ਹਿਕਮਤ ਵਾਲਾ (ਯੁਕਤੀਮਾਨ) ਹੈ।