48 : 8
إِنَّآ أَرۡسَلۡنَٰكَ شَٰهِدٗا وَمُبَشِّرٗا وَنَذِيرٗا
(ਹੇ ਮੁਹੰਮਦ ਸ:!) ਬੇਸ਼ੱਕ ਅਸੀਂ ਤੁਹਾਨੂੰ (ਹੱਕ ਦੀ) ਗਵਾਹੀ ਦੇਣ ਵਾਲਾ, (ਜੰਨਤ ਦੀਆਂ) ਖ਼ੁਸ਼ਖ਼ਬਰੀਆਂ ਸੁਣਾਉਣ ਵਾਲਾ ਅਤੇ (ਨਰਕ ਤੋਂ) ਡਰਾਉਣ ਵਾਲਾ ਬਣਾ ਕੇ ਭੇਜਿਆ ਹੈ।
Explanation & meanings · 1
- ਵੇਖੋ ਸੂਰਤ ਅਲ-ਬਕਰਹ, ਹਾਸ਼ੀਆ ਆਇਤ 42/2